ਭਾਰਤ ਦੇ ਸੰਵਿਧਾਨ ਵਿੱਚ–..ਮੋਲਿਕ ਅਧਿਕਾਰ ਸਾਮਲ ਹਨ​

Question

ਭਾਰਤ ਦੇ ਸੰਵਿਧਾਨ ਵਿੱਚ……….ਮੋਲਿਕ ਅਧਿਕਾਰ ਸਾਮਲ ਹਨ​

in progress 0
Kinsley 1 month 2021-09-16T16:23:42+00:00 1 Answer 0 views 0

Answers ( )

    0
    2021-09-16T16:24:47+00:00

    Step-by-step explanation:

    ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।

Leave an answer

Browse
Browse

18:9+8+9*3-7:3-1*13 = ? ( )